ਅਲ-ਹਿਜਰ · 17/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَحَفِظْنَاهَا مِن كُلِّ شَيْطَانٍ رَّجِيمٍ ۝١٧
Wa hafiznaahaa min kulli Shaitaanir rajeem
📖 ਪੰਜਾਬੀ ਵਿੱਚ
17਼ ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਹਿਜਰ

15لَقَالُوا إِنَّمَا سُكِّرَتْ أَبْصَارُنَا بَلْ نَحْنُ قَوْمٌ مَّسْحُورُونَ
15਼ ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ।
16وَلَقَدْ جَعَلْنَا فِي السَّمَاءِ بُرُوجًا وَزَيَّنَّاهَا لِلنَّاظِرِينَ
16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1
17وَحَفِظْنَاهَا مِن كُلِّ شَيْطَانٍ رَّجِيمٍ
17਼ ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।
18إِلَّا مَنِ اسْتَرَقَ السَّمْعَ فَأَتْبَعَهُ شِهَابٌ مُّبِينٌ
18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ
19وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ شَيْءٍ مَّوْزُونٍ
19਼ ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
17ਆਇਤ

ਅਨੁਵਾਦ — ਅਲ-ਹਿਜਰ 17

ਸੂਰਾ ਅਲ-ਹਿਜਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ…

ਸੂਰਾ ਆਇਤ 17/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers