ਅਲ-ਹਿਜਰ · 18/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِلَّا مَنِ اسْتَرَقَ السَّمْعَ فَأَتْبَعَهُ شِهَابٌ مُّبِينٌ ۝١٨
Illaa manis taraqas sam`a fa atba`ahoo shihaabum mubeen
📖 ਪੰਜਾਬੀ ਵਿੱਚ
18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਹਿਜਰ

16وَلَقَدْ جَعَلْنَا فِي السَّمَاءِ بُرُوجًا وَزَيَّنَّاهَا لِلنَّاظِرِينَ
16਼ ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।1
17وَحَفِظْنَاهَا مِن كُلِّ شَيْطَانٍ رَّجِيمٍ
17਼ ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।
18إِلَّا مَنِ اسْتَرَقَ السَّمْعَ فَأَتْبَعَهُ شِهَابٌ مُّبِينٌ
18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ
19وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ شَيْءٍ مَّوْزُونٍ
19਼ ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।
20وَجَعَلْنَا لَكُمْ فِيهَا مَعَايِشَ وَمَن لَّسْتُمْ لَهُ بِرَازِقِينَ
20਼ ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
18ਆਇਤ

ਅਨੁਵਾਦ — ਅਲ-ਹਿਜਰ 18

ਸੂਰਾ ਅਲ-ਹਿਜਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ,…

ਸੂਰਾ ਆਇਤ 18/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers