ਅਲ-ਹਿਜਰ · 2/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
رُّبَمَا يَوَدُّ الَّذِينَ كَفَرُوا لَوْ كَانُوا مُسْلِمِينَ ۝٢
Rubamaa yawaddul lazeena kafaroo law kaanoo muslimeen
📖 ਪੰਜਾਬੀ ਵਿੱਚ
2਼ ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਹਿਜਰ

1الر ۚ تِلْكَ آيَاتُ الْكِتَابِ وَقُرْآنٍ مُّبِينٍ
1਼ ਅਲਿਫ਼, ਲਾਮ, ਰਾ। ਇਹ ਰੱਬੀ ਕਿਤਾਬ ਤੇ ਸਪਸ਼ਟ .ਕੁਰਆਨ ਦੀਆਂ ਆਇਤਾਂ ਹਨ।
2رُّبَمَا يَوَدُّ الَّذِينَ كَفَرُوا لَوْ كَانُوا مُسْلِمِينَ
2਼ ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।1
3ذَرْهُمْ يَأْكُلُوا وَيَتَمَتَّعُوا وَيُلْهِهِمُ الْأَمَلُ ۖ فَسَوْفَ يَعْلَمُونَ
3਼ (ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ।
4وَمَا أَهْلَكْنَا مِن قَرْيَةٍ إِلَّا وَلَهَا كِتَابٌ مَّعْلُومٌ
4਼ ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
2ਆਇਤ

ਅਨੁਵਾਦ — ਅਲ-ਹਿਜਰ 2

ਸੂਰਾ ਅਲ-ਹਿਜਰ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ…

ਸੂਰਾ ਆਇਤ 2/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers