ਅਲ-ਹਿਜਰ · 20/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَجَعَلْنَا لَكُمْ فِيهَا مَعَايِشَ وَمَن لَّسْتُمْ لَهُ بِرَازِقِينَ ۝٢٠
Wa ja`alnaa lakum feehaa ma`aayisha wa mal lastum lahoo biraaziqeen
📖 ਪੰਜਾਬੀ ਵਿੱਚ
20਼ ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਹਿਜਰ

18إِلَّا مَنِ اسْتَرَقَ السَّمْعَ فَأَتْبَعَهُ شِهَابٌ مُّبِينٌ
18਼ ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ
19وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ شَيْءٍ مَّوْزُونٍ
19਼ ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।
20وَجَعَلْنَا لَكُمْ فِيهَا مَعَايِشَ وَمَن لَّسْتُمْ لَهُ بِرَازِقِينَ
20਼ ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।
21وَإِن مِّن شَيْءٍ إِلَّا عِندَنَا خَزَائِنُهُ وَمَا نُنَزِّلُهُ إِلَّا بِقَدَرٍ مَّعْلُومٍ
21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।
22وَأَرْسَلْنَا الرِّيَاحَ لَوَاقِحَ فَأَنزَلْنَا مِنَ السَّمَاءِ مَاءً فَأَسْقَيْنَاكُمُوهُ وَمَا أَنتُمْ لَهُ بِخَازِنِينَ
22਼ ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
20ਆਇਤ

ਅਨੁਵਾਦ — ਅਲ-ਹਿਜਰ 20

ਸੂਰਾ ਅਲ-ਹਿਜਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ…

ਸੂਰਾ ਆਇਤ 20/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers