ਅਲ-ਹਿਜਰ · 21/99
ਅਨੁਵਾਦ ਉਚਾਰਨ — ਅਲ-ਹਿਜਰ
وَإِن مِّن شَيْءٍ إِلَّا عِندَنَا خَزَائِنُهُ وَمَا نُنَزِّلُهُ إِلَّا بِقَدَرٍ مَّعْلُومٍ ۝٢١
Wa im min shai`in illaa `indanaa khazaaa `inuhoo wa maa nunazziluhooo illaa biqadarim ma`loom
📖 ਪੰਜਾਬੀ ਵਿੱਚ
21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।

🎧 ਸੁਣੋ


📜 ਆਇਤ 19-23 — ਅਲ-ਹਿਜਰ

19وَالْأَرْضَ مَدَدْنَاهَا وَأَلْقَيْنَا فِيهَا رَوَاسِيَ وَأَنبَتْنَا فِيهَا مِن كُلِّ شَيْءٍ مَّوْزُونٍ
19਼ ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।
20وَجَعَلْنَا لَكُمْ فِيهَا مَعَايِشَ وَمَن لَّسْتُمْ لَهُ بِرَازِقِينَ
20਼ ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।
21وَإِن مِّن شَيْءٍ إِلَّا عِندَنَا خَزَائِنُهُ وَمَا نُنَزِّلُهُ إِلَّا بِقَدَرٍ مَّعْلُومٍ
21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।
22وَأَرْسَلْنَا الرِّيَاحَ لَوَاقِحَ فَأَنزَلْنَا مِنَ السَّمَاءِ مَاءً فَأَسْقَيْنَاكُمُوهُ وَمَا أَنتُمْ لَهُ بِخَازِنِينَ
22਼ ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।
23وَإِنَّا لَنَحْنُ نُحْيِي وَنُمِيتُ وَنَحْنُ الْوَارِثُونَ
23਼ ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।1
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
21ਆਇਤ

ਅਨੁਵਾਦ — ਅਲ-ਹਿਜਰ 21

ਸੂਰਾ ਅਲ-ਹਿਜਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ…

ਸੂਰਾ ਆਇਤ 21/99 — ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਿਜਰ ਸੁਣੋ, ਅਲ-ਹਿਜਰ ਅਨੁਵਾਦ, ਅਲ-ਹਿਜਰ mp3, ਅਲ-ਹਿਜਰ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers