ਅਲ-ਹਿਜਰ · 23/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِنَّا لَنَحْنُ نُحْيِي وَنُمِيتُ وَنَحْنُ الْوَارِثُونَ ۝٢٣
Wa innnaa la nahnu nuhyee wa numeetu wa nahnul waarisoon
📖 ਪੰਜਾਬੀ ਵਿੱਚ
23਼ ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਹਿਜਰ

21وَإِن مِّن شَيْءٍ إِلَّا عِندَنَا خَزَائِنُهُ وَمَا نُنَزِّلُهُ إِلَّا بِقَدَرٍ مَّعْلُومٍ
21਼ ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।
22وَأَرْسَلْنَا الرِّيَاحَ لَوَاقِحَ فَأَنزَلْنَا مِنَ السَّمَاءِ مَاءً فَأَسْقَيْنَاكُمُوهُ وَمَا أَنتُمْ لَهُ بِخَازِنِينَ
22਼ ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।
23وَإِنَّا لَنَحْنُ نُحْيِي وَنُمِيتُ وَنَحْنُ الْوَارِثُونَ
23਼ ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।1
24وَلَقَدْ عَلِمْنَا الْمُسْتَقْدِمِينَ مِنكُمْ وَلَقَدْ عَلِمْنَا الْمُسْتَأْخِرِينَ
24਼ ਅਸੀਂ ਉਹਨਾਂ ਸਾਰੇ ਲੋਕਾਂ ਨੂੰ ਜਾਣਦੇ ਹਾਂ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਅਤੇ ਜਿਹੜੇ ਪਿੱਛੋਂ ਆਉਣ ਵਾਲੇ ਹਨ, ਉਹਨਾਂ ਦੀ ਵੀ ਜਾਣਕਾਰੀ ਹੈ।
25وَإِنَّ رَبَّكَ هُوَ يَحْشُرُهُمْ ۚ إِنَّهُ حَكِيمٌ عَلِيمٌ
25਼ (ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
23ਆਇਤ

ਅਨੁਵਾਦ — ਅਲ-ਹਿਜਰ 23

ਸੂਰਾ ਅਲ-ਹਿਜਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ…

ਸੂਰਾ ਆਇਤ 23/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers