ਅਲ-ਹਿਜਰ · 27/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَالْجَانَّ خَلَقْنَاهُ مِن قَبْلُ مِن نَّارِ السَّمُومِ ۝٢٧
Waljaaanna khalaqnaahu min qablu min naaris samoom
📖 ਪੰਜਾਬੀ ਵਿੱਚ
27਼ ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਹਿਜਰ

25وَإِنَّ رَبَّكَ هُوَ يَحْشُرُهُمْ ۚ إِنَّهُ حَكِيمٌ عَلِيمٌ
25਼ (ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ।
26وَلَقَدْ خَلَقْنَا الْإِنسَانَ مِن صَلْصَالٍ مِّنْ حَمَإٍ مَّسْنُونٍ
26਼ ਅਸੀਂ ਮਨੁੱਖ ਨੂੰ ਗਲੀ ਸੜ੍ਹੀ ਮਿੱਟੀ ਦੇ ਸੁੱਕੇ ਹੋਏ ਗਾਰੇ ਤੋਂ ਪੈਦਾ ਕੀਤਾ ਹੈ।
27وَالْجَانَّ خَلَقْنَاهُ مِن قَبْلُ مِن نَّارِ السَّمُومِ
27਼ ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।
28وَإِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن صَلْصَالٍ مِّنْ حَمَإٍ مَّسْنُونٍ
28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ
29فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
29਼ ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
27ਆਇਤ

ਅਨੁਵਾਦ — ਅਲ-ਹਿਜਰ 27

ਸੂਰਾ ਅਲ-ਹਿਜਰ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ…

ਸੂਰਾ ਆਇਤ 27/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers