ਅਲ-ਹਿਜਰ · 28/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن صَلْصَالٍ مِّنْ حَمَإٍ مَّسْنُونٍ ۝٢٨
Wa iz qaala Rabbuka lilmalaaa` ikati innee khaaliqum basharam min salsaalim min hama im masnoon
📖 ਪੰਜਾਬੀ ਵਿੱਚ
28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਹਿਜਰ

26وَلَقَدْ خَلَقْنَا الْإِنسَانَ مِن صَلْصَالٍ مِّنْ حَمَإٍ مَّسْنُونٍ
26਼ ਅਸੀਂ ਮਨੁੱਖ ਨੂੰ ਗਲੀ ਸੜ੍ਹੀ ਮਿੱਟੀ ਦੇ ਸੁੱਕੇ ਹੋਏ ਗਾਰੇ ਤੋਂ ਪੈਦਾ ਕੀਤਾ ਹੈ।
27وَالْجَانَّ خَلَقْنَاهُ مِن قَبْلُ مِن نَّارِ السَّمُومِ
27਼ ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।
28وَإِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن صَلْصَالٍ مِّنْ حَمَإٍ مَّسْنُونٍ
28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ
29فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
29਼ ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।
30فَسَجَدَ الْمَلَائِكَةُ كُلُّهُمْ أَجْمَعُونَ
30਼ ਸਾਰੇ ਹੀ ਫ਼ਰਿਸ਼ਤੇ ਸਿਜਦੇ ਵਿਚ ਝੁਕ ਗਏ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
28ਆਇਤ

ਅਨੁਵਾਦ — ਅਲ-ਹਿਜਰ 28

ਸੂਰਾ ਅਲ-ਹਿਜਰ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ…

ਸੂਰਾ ਆਇਤ 28/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers