ਅਲ-ਹਿਜਰ · 29/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ ۝٢٩
Fa izaa sawwaituhoo wa nafakhtu feehi mir roohee faqa`oo lahoo saajideen
📖 ਪੰਜਾਬੀ ਵਿੱਚ
29਼ ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਹਿਜਰ

27وَالْجَانَّ خَلَقْنَاهُ مِن قَبْلُ مِن نَّارِ السَّمُومِ
27਼ ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।
28وَإِذْ قَالَ رَبُّكَ لِلْمَلَائِكَةِ إِنِّي خَالِقٌ بَشَرًا مِّن صَلْصَالٍ مِّنْ حَمَإٍ مَّسْنُونٍ
28਼ (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ
29فَإِذَا سَوَّيْتُهُ وَنَفَخْتُ فِيهِ مِن رُّوحِي فَقَعُوا لَهُ سَاجِدِينَ
29਼ ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।
30فَسَجَدَ الْمَلَائِكَةُ كُلُّهُمْ أَجْمَعُونَ
30਼ ਸਾਰੇ ਹੀ ਫ਼ਰਿਸ਼ਤੇ ਸਿਜਦੇ ਵਿਚ ਝੁਕ ਗਏ।
31إِلَّا إِبْلِيسَ أَبَىٰ أَن يَكُونَ مَعَ السَّاجِدِينَ
31਼ ਛੁੱਟ ਇਬਲੀਸ ਤੋਂ, ਉਸ ਨੇ ਸਿਜਦਾ ਕਰਨ ਵਾਲਿਆਂ ਦਾ ਸਾਥ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
29ਆਇਤ

ਅਨੁਵਾਦ — ਅਲ-ਹਿਜਰ 29

ਸੂਰਾ ਅਲ-ਹਿਜਰ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ…

ਸੂਰਾ ਆਇਤ 29/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers