ਅਲ-ਹਿਜਰ · 33/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالَ لَمْ أَكُن لِّأَسْجُدَ لِبَشَرٍ خَلَقْتَهُ مِن صَلْصَالٍ مِّنْ حَمَإٍ مَّسْنُونٍ ۝٣٣
Qaala lam akul li asjuda libasharin khalaqtahoo min salsaalim min hama im masnoon
📖 ਪੰਜਾਬੀ ਵਿੱਚ
33਼ ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਹਿਜਰ

31إِلَّا إِبْلِيسَ أَبَىٰ أَن يَكُونَ مَعَ السَّاجِدِينَ
31਼ ਛੁੱਟ ਇਬਲੀਸ ਤੋਂ, ਉਸ ਨੇ ਸਿਜਦਾ ਕਰਨ ਵਾਲਿਆਂ ਦਾ ਸਾਥ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤ
32قَالَ يَا إِبْلِيسُ مَا لَكَ أَلَّا تَكُونَ مَعَ السَّاجِدِينَ
32਼ ਪੁੱਛਿਆ, ਹੇ ਇਬਲੀਸ! ਤੈਨੂੰ ਕੀ ਹੋਇਆ, ਕਿ ਤੂੰ ਸਿਜਦਾ ਕਰਨ ਵਾਲਿਆਂ ਦੀ ਸੰਗਤ ਨਹੀਂ ਕੀਤੀ ?
33قَالَ لَمْ أَكُن لِّأَسْجُدَ لِبَشَرٍ خَلَقْتَهُ مِن صَلْصَالٍ مِّنْ حَمَإٍ مَّسْنُونٍ
33਼ ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।
34قَالَ فَاخْرُجْ مِنْهَا فَإِنَّكَ رَجِيمٌ
34਼ ਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ।
35وَإِنَّ عَلَيْكَ اللَّعْنَةَ إِلَىٰ يَوْمِ الدِّينِ
35਼ ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
33ਆਇਤ

ਅਨੁਵਾਦ — ਅਲ-ਹਿਜਰ 33

ਸੂਰਾ ਅਲ-ਹਿਜਰ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ…

ਸੂਰਾ ਆਇਤ 33/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers