ਅਲ-ਹਿਜਰ · 35/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِنَّ عَلَيْكَ اللَّعْنَةَ إِلَىٰ يَوْمِ الدِّينِ ۝٣٥
Wa inna `alikal la`nata ilaa Yawmid Deen
📖 ਪੰਜਾਬੀ ਵਿੱਚ
35਼ ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਹਿਜਰ

33قَالَ لَمْ أَكُن لِّأَسْجُدَ لِبَشَرٍ خَلَقْتَهُ مِن صَلْصَالٍ مِّنْ حَمَإٍ مَّسْنُونٍ
33਼ ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।
34قَالَ فَاخْرُجْ مِنْهَا فَإِنَّكَ رَجِيمٌ
34਼ ਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ।
35وَإِنَّ عَلَيْكَ اللَّعْنَةَ إِلَىٰ يَوْمِ الدِّينِ
35਼ ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ
36قَالَ رَبِّ فَأَنظِرْنِي إِلَىٰ يَوْمِ يُبْعَثُونَ
36਼ (ਇਬਲੀਸ ਨੇ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੂੰ ਉਸ ਦਿਨ ਤੀਕ ਮੋਹਲਤ ਦੇ ਦੇ ਜਦੋਂ ਕਿ ਸਾਰੇ ਮਨੁੱਖ ਮੁੜ ਸੁਰਜੀਤ ਕੀਤੇ ਜਾਣਗੇ।
37قَالَ فَإِنَّكَ مِنَ الْمُنظَرِينَ
37਼ ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
35ਆਇਤ

ਅਨੁਵਾਦ — ਅਲ-ਹਿਜਰ 35

ਸੂਰਾ ਅਲ-ਹਿਜਰ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ…

ਸੂਰਾ ਆਇਤ 35/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers