ਅਲ-ਹਿਜਰ · 38/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِلَىٰ يَوْمِ الْوَقْتِ الْمَعْلُومِ ۝٣٨
Ilaa Yawmil waqtil ma`loom
📖 ਪੰਜਾਬੀ ਵਿੱਚ
38਼ ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਹਿਜਰ

36قَالَ رَبِّ فَأَنظِرْنِي إِلَىٰ يَوْمِ يُبْعَثُونَ
36਼ (ਇਬਲੀਸ ਨੇ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੂੰ ਉਸ ਦਿਨ ਤੀਕ ਮੋਹਲਤ ਦੇ ਦੇ ਜਦੋਂ ਕਿ ਸਾਰੇ ਮਨੁੱਖ ਮੁੜ ਸੁਰਜੀਤ ਕੀਤੇ ਜਾਣਗੇ।
37قَالَ فَإِنَّكَ مِنَ الْمُنظَرِينَ
37਼ ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ
38إِلَىٰ يَوْمِ الْوَقْتِ الْمَعْلُومِ
38਼ ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)।
39قَالَ رَبِّ بِمَا أَغْوَيْتَنِي لَأُزَيِّنَنَّ لَهُمْ فِي الْأَرْضِ وَلَأُغْوِيَنَّهُمْ أَجْمَعِينَ
39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।
40إِلَّا عِبَادَكَ مِنْهُمُ الْمُخْلَصِينَ
40਼ ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
38ਆਇਤ

ਅਨੁਵਾਦ — ਅਲ-ਹਿਜਰ 38

ਸੂਰਾ ਅਲ-ਹਿਜਰ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ…

ਸੂਰਾ ਆਇਤ 38/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers