ਅਲ-ਹਿਜਰ · 39/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالَ رَبِّ بِمَا أَغْوَيْتَنِي لَأُزَيِّنَنَّ لَهُمْ فِي الْأَرْضِ وَلَأُغْوِيَنَّهُمْ أَجْمَعِينَ ۝٣٩
Qaala Rabbi bimaaa aghwaitanee la uzayyinaana lahum fil ardi wa la ughwiyan nahum ajma`een
📖 ਪੰਜਾਬੀ ਵਿੱਚ
39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਹਿਜਰ

37قَالَ فَإِنَّكَ مِنَ الْمُنظَرِينَ
37਼ ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ
38إِلَىٰ يَوْمِ الْوَقْتِ الْمَعْلُومِ
38਼ ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)।
39قَالَ رَبِّ بِمَا أَغْوَيْتَنِي لَأُزَيِّنَنَّ لَهُمْ فِي الْأَرْضِ وَلَأُغْوِيَنَّهُمْ أَجْمَعِينَ
39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।
40إِلَّا عِبَادَكَ مِنْهُمُ الْمُخْلَصِينَ
40਼ ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।
41قَالَ هَٰذَا صِرَاطٌ عَلَيَّ مُسْتَقِيمٌ
41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
39ਆਇਤ

ਅਨੁਵਾਦ — ਅਲ-ਹਿਜਰ 39

ਸੂਰਾ ਅਲ-ਹਿਜਰ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ…

ਸੂਰਾ ਆਇਤ 39/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers