ਅਲ-ਹਿਜਰ · 4/99
ਅਨੁਵਾਦ ਉਚਾਰਨ — ਅਲ-ਹਿਜਰ
وَمَا أَهْلَكْنَا مِن قَرْيَةٍ إِلَّا وَلَهَا كِتَابٌ مَّعْلُومٌ ۝٤
Wa maaa ahlaknaa min qaryatin illaa wa lahaa kitaabum ma`loom
📖 ਪੰਜਾਬੀ ਵਿੱਚ
4਼ ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।
🎧 ਸੁਣੋ

📜 ਆਇਤ 2-6 — ਅਲ-ਹਿਜਰ

2رُّبَمَا يَوَدُّ الَّذِينَ كَفَرُوا لَوْ كَانُوا مُسْلِمِينَ
2਼ ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।1
3ذَرْهُمْ يَأْكُلُوا وَيَتَمَتَّعُوا وَيُلْهِهِمُ الْأَمَلُ ۖ فَسَوْفَ يَعْلَمُونَ
3਼ (ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ।
4وَمَا أَهْلَكْنَا مِن قَرْيَةٍ إِلَّا وَلَهَا كِتَابٌ مَّعْلُومٌ
4਼ ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।
5مَّا تَسْبِقُ مِنْ أُمَّةٍ أَجَلَهَا وَمَا يَسْتَأْخِرُونَ
5਼ ਕੋਈ ਵੀ ਕੌਮ ਨਾ ਆਪਣੇ ਨਿਸ਼ਚਿਤ ਸਮੇਂ ਤੋਂ ਪਹਿਲਾਂ ਹਲਾਕ ਹੋ ਸਕਦੀ ਹੈ ਤੇ ਨਾ ਹੀ ਉਸ ਤੋਂ ਮਗਰੋਂ ਬਚ ਸਕਦੀ ਹੈ।
6وَقَالُوا يَا أَيُّهَا الَّذِي نُزِّلَ عَلَيْهِ الذِّكْرُ إِنَّكَ لَمَجْنُونٌ
6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
4ਆਇਤ

ਅਨੁਵਾਦ — ਅਲ-ਹਿਜਰ 4

ਸੂਰਾ ਅਲ-ਹਿਜਰ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ…

ਸੂਰਾ ਆਇਤ 4/99 — ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਿਜਰ ਸੁਣੋ, ਅਲ-ਹਿਜਰ ਅਨੁਵਾਦ, ਅਲ-ਹਿਜਰ mp3, ਅਲ-ਹਿਜਰ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers