ਅਲ-ਹਿਜਰ · 41/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالَ هَٰذَا صِرَاطٌ عَلَيَّ مُسْتَقِيمٌ ۝٤١
Qaala haaza Siraatun `alaiya Mustaqeem
📖 ਪੰਜਾਬੀ ਵਿੱਚ
41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਹਿਜਰ

39قَالَ رَبِّ بِمَا أَغْوَيْتَنِي لَأُزَيِّنَنَّ لَهُمْ فِي الْأَرْضِ وَلَأُغْوِيَنَّهُمْ أَجْمَعِينَ
39਼ ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।
40إِلَّا عِبَادَكَ مِنْهُمُ الْمُخْلَصِينَ
40਼ ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।
41قَالَ هَٰذَا صِرَاطٌ عَلَيَّ مُسْتَقِيمٌ
41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ
42إِنَّ عِبَادِي لَيْسَ لَكَ عَلَيْهِمْ سُلْطَانٌ إِلَّا مَنِ اتَّبَعَكَ مِنَ الْغَاوِينَ
42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।
43وَإِنَّ جَهَنَّمَ لَمَوْعِدُهُمْ أَجْمَعِينَ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
41ਆਇਤ

ਅਨੁਵਾਦ — ਅਲ-ਹਿਜਰ 41

ਸੂਰਾ ਅਲ-ਹਿਜਰ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ…

ਸੂਰਾ ਆਇਤ 41/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers