ਅਲ-ਹਿਜਰ · 42/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِنَّ عِبَادِي لَيْسَ لَكَ عَلَيْهِمْ سُلْطَانٌ إِلَّا مَنِ اتَّبَعَكَ مِنَ الْغَاوِينَ ۝٤٢
Inna `ibaadee laisa laka `alaihim sultaanun illaa manittaba`aka minal ghaaween
📖 ਪੰਜਾਬੀ ਵਿੱਚ
42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਹਿਜਰ

40إِلَّا عِبَادَكَ مِنْهُمُ الْمُخْلَصِينَ
40਼ ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।
41قَالَ هَٰذَا صِرَاطٌ عَلَيَّ مُسْتَقِيمٌ
41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ
42إِنَّ عِبَادِي لَيْسَ لَكَ عَلَيْهِمْ سُلْطَانٌ إِلَّا مَنِ اتَّبَعَكَ مِنَ الْغَاوِينَ
42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।
43وَإِنَّ جَهَنَّمَ لَمَوْعِدُهُمْ أَجْمَعِينَ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
44لَهَا سَبْعَةُ أَبْوَابٍ لِّكُلِّ بَابٍ مِّنْهُمْ جُزْءٌ مَّقْسُومٌ
44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
42ਆਇਤ

ਅਨੁਵਾਦ — ਅਲ-ਹਿਜਰ 42

ਸੂਰਾ ਅਲ-ਹਿਜਰ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ।…

ਸੂਰਾ ਆਇਤ 42/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers