ਅਲ-ਹਿਜਰ · 43/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِنَّ جَهَنَّمَ لَمَوْعِدُهُمْ أَجْمَعِينَ ۝٤٣
Wa inna jahannama lamaw`iduhum ajma`een
📖 ਪੰਜਾਬੀ ਵਿੱਚ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਹਿਜਰ

41قَالَ هَٰذَا صِرَاطٌ عَلَيَّ مُسْتَقِيمٌ
41਼ ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ
42إِنَّ عِبَادِي لَيْسَ لَكَ عَلَيْهِمْ سُلْطَانٌ إِلَّا مَنِ اتَّبَعَكَ مِنَ الْغَاوِينَ
42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।
43وَإِنَّ جَهَنَّمَ لَمَوْعِدُهُمْ أَجْمَعِينَ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
44لَهَا سَبْعَةُ أَبْوَابٍ لِّكُلِّ بَابٍ مِّنْهُمْ جُزْءٌ مَّقْسُومٌ
44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।
45إِنَّ الْمُتَّقِينَ فِي جَنَّاتٍ وَعُيُونٍ
45਼ ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
43ਆਇਤ

ਅਨੁਵਾਦ — ਅਲ-ਹਿਜਰ 43

ਸੂਰਾ ਅਲ-ਹਿਜਰ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।

ਸੂਰਾ ਆਇਤ 43/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers