ਅਲ-ਹਿਜਰ · 44/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
لَهَا سَبْعَةُ أَبْوَابٍ لِّكُلِّ بَابٍ مِّنْهُمْ جُزْءٌ مَّقْسُومٌ ۝٤٤
Lahaa sab`atu abwaab; likulli baabim minhum juz`um maqsoom
📖 ਪੰਜਾਬੀ ਵਿੱਚ
44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਹਿਜਰ

42إِنَّ عِبَادِي لَيْسَ لَكَ عَلَيْهِمْ سُلْطَانٌ إِلَّا مَنِ اتَّبَعَكَ مِنَ الْغَاوِينَ
42਼ ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।
43وَإِنَّ جَهَنَّمَ لَمَوْعِدُهُمْ أَجْمَعِينَ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
44لَهَا سَبْعَةُ أَبْوَابٍ لِّكُلِّ بَابٍ مِّنْهُمْ جُزْءٌ مَّقْسُومٌ
44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।
45إِنَّ الْمُتَّقِينَ فِي جَنَّاتٍ وَعُيُونٍ
45਼ ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।
46ادْخُلُوهَا بِسَلَامٍ آمِنِينَ
46਼ ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
44ਆਇਤ

ਅਨੁਵਾਦ — ਅਲ-ਹਿਜਰ 44

ਸੂਰਾ ਅਲ-ਹਿਜਰ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ…

ਸੂਰਾ ਆਇਤ 44/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers