ਅਲ-ਹਿਜਰ · 45/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِنَّ الْمُتَّقِينَ فِي جَنَّاتٍ وَعُيُونٍ ۝٤٥
Innal muttaqeena fee Jannaatinw wa `uyoon
📖 ਪੰਜਾਬੀ ਵਿੱਚ
45਼ ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਹਿਜਰ

43وَإِنَّ جَهَنَّمَ لَمَوْعِدُهُمْ أَجْمَعِينَ
43਼ ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
44لَهَا سَبْعَةُ أَبْوَابٍ لِّكُلِّ بَابٍ مِّنْهُمْ جُزْءٌ مَّقْسُومٌ
44਼ ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।
45إِنَّ الْمُتَّقِينَ فِي جَنَّاتٍ وَعُيُونٍ
45਼ ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।
46ادْخُلُوهَا بِسَلَامٍ آمِنِينَ
46਼ ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ।
47وَنَزَعْنَا مَا فِي صُدُورِهِم مِّنْ غِلٍّ إِخْوَانًا عَلَىٰ سُرُرٍ مُّتَقَابِلِينَ
47਼ ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
45ਆਇਤ

ਅਨੁਵਾਦ — ਅਲ-ਹਿਜਰ 45

ਸੂਰਾ ਅਲ-ਹਿਜਰ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ…

ਸੂਰਾ ਆਇਤ 45/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers