ਅਲ-ਹਿਜਰ · 48/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
لَا يَمَسُّهُمْ فِيهَا نَصَبٌ وَمَا هُم مِّنْهَا بِمُخْرَجِينَ ۝٤٨
Laa yamas suhum feehaa nasabunw wa maa hum minhaa bimukhrajeen
📖 ਪੰਜਾਬੀ ਵਿੱਚ
48਼ ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਹਿਜਰ

46ادْخُلُوهَا بِسَلَامٍ آمِنِينَ
46਼ ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ।
47وَنَزَعْنَا مَا فِي صُدُورِهِم مِّنْ غِلٍّ إِخْوَانًا عَلَىٰ سُرُرٍ مُّتَقَابِلِينَ
47਼ ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ।
48لَا يَمَسُّهُمْ فِيهَا نَصَبٌ وَمَا هُم مِّنْهَا بِمُخْرَجِينَ
48਼ ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ।
49۞ نَبِّئْ عِبَادِي أَنِّي أَنَا الْغَفُورُ الرَّحِيمُ
49਼ (ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ।
50وَأَنَّ عَذَابِي هُوَ الْعَذَابُ الْأَلِيمُ
50਼ ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
48ਆਇਤ

ਅਨੁਵਾਦ — ਅਲ-ਹਿਜਰ 48

ਸੂਰਾ ਅਲ-ਹਿਜਰ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ…

ਸੂਰਾ ਆਇਤ 48/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers