ਅਲ-ਹਿਜਰ · 50/99
ਅਨੁਵਾਦ ਉਚਾਰਨ — ਅਲ-ਹਿਜਰ
وَأَنَّ عَذَابِي هُوَ الْعَذَابُ الْأَلِيمُ ۝٥٠
Wa anna `azaabee uwal `azaabul aleem
📖 ਪੰਜਾਬੀ ਵਿੱਚ
50਼ ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।

🎧 ਸੁਣੋ


📜 ਆਇਤ 48-52 — ਅਲ-ਹਿਜਰ

48لَا يَمَسُّهُمْ فِيهَا نَصَبٌ وَمَا هُم مِّنْهَا بِمُخْرَجِينَ
48਼ ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ।
49۞ نَبِّئْ عِبَادِي أَنِّي أَنَا الْغَفُورُ الرَّحِيمُ
49਼ (ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ।
50وَأَنَّ عَذَابِي هُوَ الْعَذَابُ الْأَلِيمُ
50਼ ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।
51وَنَبِّئْهُمْ عَن ضَيْفِ إِبْرَاهِيمَ
51਼ (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।
52إِذْ دَخَلُوا عَلَيْهِ فَقَالُوا سَلَامًا قَالَ إِنَّا مِنكُمْ وَجِلُونَ
52਼ ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
50ਆਇਤ

ਅਨੁਵਾਦ — ਅਲ-ਹਿਜਰ 50

ਸੂਰਾ ਅਲ-ਹਿਜਰ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।

ਸੂਰਾ ਆਇਤ 50/99 — ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਿਜਰ ਸੁਣੋ, ਅਲ-ਹਿਜਰ ਅਨੁਵਾਦ, ਅਲ-ਹਿਜਰ mp3, ਅਲ-ਹਿਜਰ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers