ਅਲ-ਹਿਜਰ · 51/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَنَبِّئْهُمْ عَن ضَيْفِ إِبْرَاهِيمَ ۝٥١
Wa nabbi`hum `an daifi Ibraaheem
📖 ਪੰਜਾਬੀ ਵਿੱਚ
51਼ (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਹਿਜਰ

49۞ نَبِّئْ عِبَادِي أَنِّي أَنَا الْغَفُورُ الرَّحِيمُ
49਼ (ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ।
50وَأَنَّ عَذَابِي هُوَ الْعَذَابُ الْأَلِيمُ
50਼ ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।
51وَنَبِّئْهُمْ عَن ضَيْفِ إِبْرَاهِيمَ
51਼ (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।
52إِذْ دَخَلُوا عَلَيْهِ فَقَالُوا سَلَامًا قَالَ إِنَّا مِنكُمْ وَجِلُونَ
52਼ ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ।
53قَالُوا لَا تَوْجَلْ إِنَّا نُبَشِّرُكَ بِغُلَامٍ عَلِيمٍ
53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
51ਆਇਤ

ਅਨੁਵਾਦ — ਅਲ-ਹਿਜਰ 51

ਸੂਰਾ ਅਲ-ਹਿਜਰ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ…

ਸੂਰਾ ਆਇਤ 51/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers