ਅਲ-ਹਿਜਰ · 53/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالُوا لَا تَوْجَلْ إِنَّا نُبَشِّرُكَ بِغُلَامٍ عَلِيمٍ ۝٥٣
Qaaloo la tawjal innaa nubashshiruka bighulaamin `aleem
📖 ਪੰਜਾਬੀ ਵਿੱਚ
53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਹਿਜਰ

51وَنَبِّئْهُمْ عَن ضَيْفِ إِبْرَاهِيمَ
51਼ (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।
52إِذْ دَخَلُوا عَلَيْهِ فَقَالُوا سَلَامًا قَالَ إِنَّا مِنكُمْ وَجِلُونَ
52਼ ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ।
53قَالُوا لَا تَوْجَلْ إِنَّا نُبَشِّرُكَ بِغُلَامٍ عَلِيمٍ
53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।
54قَالَ أَبَشَّرْتُمُونِي عَلَىٰ أَن مَّسَّنِيَ الْكِبَرُ فَبِمَ تُبَشِّرُونَ
54਼ (ਇਬਰਾਹੀਮ ਨੇ) ਕਿਹਾ ਕਿ ਇਸ ਬੁਢਾਪੇ ਵਿਚ ਮੈਨੂੰ ਖ਼ੁਸ਼ਖ਼ਬਰੀ ਦੇ ਰਹੇ ਹੋ, ਇਹ ਖ਼ੁਸ਼ਖ਼ਬਰੀ ਤੁਸੀਂ ਕਿਵੇਂ ਦੇ ਰਹੇ ਹੋ ?
55قَالُوا بَشَّرْنَاكَ بِالْحَقِّ فَلَا تَكُن مِّنَ الْقَانِطِينَ
55਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ?
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
53ਆਇਤ

ਅਨੁਵਾਦ — ਅਲ-ਹਿਜਰ 53

ਸੂਰਾ ਅਲ-ਹਿਜਰ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ…

ਸੂਰਾ ਆਇਤ 53/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers