ਅਲ-ਹਿਜਰ · 55/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالُوا بَشَّرْنَاكَ بِالْحَقِّ فَلَا تَكُن مِّنَ الْقَانِطِينَ ۝٥٥
Qaaloo bashsharnaaka bilhaqqi falaa takum minal qaaniteen
📖 ਪੰਜਾਬੀ ਵਿੱਚ
55਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਹਿਜਰ

53قَالُوا لَا تَوْجَلْ إِنَّا نُبَشِّرُكَ بِغُلَامٍ عَلِيمٍ
53਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।
54قَالَ أَبَشَّرْتُمُونِي عَلَىٰ أَن مَّسَّنِيَ الْكِبَرُ فَبِمَ تُبَشِّرُونَ
54਼ (ਇਬਰਾਹੀਮ ਨੇ) ਕਿਹਾ ਕਿ ਇਸ ਬੁਢਾਪੇ ਵਿਚ ਮੈਨੂੰ ਖ਼ੁਸ਼ਖ਼ਬਰੀ ਦੇ ਰਹੇ ਹੋ, ਇਹ ਖ਼ੁਸ਼ਖ਼ਬਰੀ ਤੁਸੀਂ ਕਿਵੇਂ ਦੇ ਰਹੇ ਹੋ ?
55قَالُوا بَشَّرْنَاكَ بِالْحَقِّ فَلَا تَكُن مِّنَ الْقَانِطِينَ
55਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ?
56قَالَ وَمَن يَقْنَطُ مِن رَّحْمَةِ رَبِّهِ إِلَّا الضَّالُّونَ
56਼ ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ।
57قَالَ فَمَا خَطْبُكُمْ أَيُّهَا الْمُرْسَلُونَ
57਼ ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
55ਆਇਤ

ਅਨੁਵਾਦ — ਅਲ-ਹਿਜਰ 55

ਸੂਰਾ ਅਲ-ਹਿਜਰ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ…

ਸੂਰਾ ਆਇਤ 55/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers