ਅਲ-ਹਿਜਰ · 58/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالُوا إِنَّا أُرْسِلْنَا إِلَىٰ قَوْمٍ مُّجْرِمِينَ ۝٥٨
Qaaloo innaaa ursilnaaa ilaa qawmim mujrimeen
📖 ਪੰਜਾਬੀ ਵਿੱਚ
58਼ ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਹਿਜਰ

56قَالَ وَمَن يَقْنَطُ مِن رَّحْمَةِ رَبِّهِ إِلَّا الضَّالُّونَ
56਼ ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ।
57قَالَ فَمَا خَطْبُكُمْ أَيُّهَا الْمُرْسَلُونَ
57਼ ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?
58قَالُوا إِنَّا أُرْسِلْنَا إِلَىٰ قَوْمٍ مُّجْرِمِينَ
58਼ ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ।
59إِلَّا آلَ لُوطٍ إِنَّا لَمُنَجُّوهُمْ أَجْمَعِينَ
59਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।
60إِلَّا امْرَأَتَهُ قَدَّرْنَا ۙ إِنَّهَا لَمِنَ الْغَابِرِينَ
60਼ ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
58ਆਇਤ

ਅਨੁਵਾਦ — ਅਲ-ਹਿਜਰ 58

ਸੂਰਾ ਅਲ-ਹਿਜਰ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ…

ਸੂਰਾ ਆਇਤ 58/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers