ਅਲ-ਹਿਜਰ · 59/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِلَّا آلَ لُوطٍ إِنَّا لَمُنَجُّوهُمْ أَجْمَعِينَ ۝٥٩
Illaaa Aala Loot; innaa lamunajjoohum ajma`een
📖 ਪੰਜਾਬੀ ਵਿੱਚ
59਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਲ-ਹਿਜਰ

57قَالَ فَمَا خَطْبُكُمْ أَيُّهَا الْمُرْسَلُونَ
57਼ ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?
58قَالُوا إِنَّا أُرْسِلْنَا إِلَىٰ قَوْمٍ مُّجْرِمِينَ
58਼ ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ।
59إِلَّا آلَ لُوطٍ إِنَّا لَمُنَجُّوهُمْ أَجْمَعِينَ
59਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।
60إِلَّا امْرَأَتَهُ قَدَّرْنَا ۙ إِنَّهَا لَمِنَ الْغَابِرِينَ
60਼ ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
61فَلَمَّا جَاءَ آلَ لُوطٍ الْمُرْسَلُونَ
61਼ ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
59ਆਇਤ

ਅਨੁਵਾਦ — ਅਲ-ਹਿਜਰ 59

ਸੂਰਾ ਅਲ-ਹਿਜਰ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ…

ਸੂਰਾ ਆਇਤ 59/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers