ਅਲ-ਹਿਜਰ · 6/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَقَالُوا يَا أَيُّهَا الَّذِي نُزِّلَ عَلَيْهِ الذِّكْرُ إِنَّكَ لَمَجْنُونٌ ۝٦
Wa qaaloo yaaa aiyuhal lazee nuzzila `alaihiz Zikru innaka lamajnoon
📖 ਪੰਜਾਬੀ ਵਿੱਚ
6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਹਿਜਰ

4وَمَا أَهْلَكْنَا مِن قَرْيَةٍ إِلَّا وَلَهَا كِتَابٌ مَّعْلُومٌ
4਼ ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।
5مَّا تَسْبِقُ مِنْ أُمَّةٍ أَجَلَهَا وَمَا يَسْتَأْخِرُونَ
5਼ ਕੋਈ ਵੀ ਕੌਮ ਨਾ ਆਪਣੇ ਨਿਸ਼ਚਿਤ ਸਮੇਂ ਤੋਂ ਪਹਿਲਾਂ ਹਲਾਕ ਹੋ ਸਕਦੀ ਹੈ ਤੇ ਨਾ ਹੀ ਉਸ ਤੋਂ ਮਗਰੋਂ ਬਚ ਸਕਦੀ ਹੈ।
6وَقَالُوا يَا أَيُّهَا الَّذِي نُزِّلَ عَلَيْهِ الذِّكْرُ إِنَّكَ لَمَجْنُونٌ
6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।
7لَّوْ مَا تَأْتِينَا بِالْمَلَائِكَةِ إِن كُنتَ مِنَ الصَّادِقِينَ
7਼ ਜੇ ਤੂੰ ਸੱਚਾ ਹੈ ਤਾਂ ਸਾਡੇ ਸਾਹਮਣੇ ਫ਼ਰਿਸ਼ਤੇ ਕਿਉਂ ਨਹੀਂ ਲੈ ਆਉਂਦਾ।
8مَا نُنَزِّلُ الْمَلَائِكَةَ إِلَّا بِالْحَقِّ وَمَا كَانُوا إِذًا مُّنظَرِينَ
8਼ (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
6ਆਇਤ

ਅਨੁਵਾਦ — ਅਲ-ਹਿਜਰ 6

ਸੂਰਾ ਅਲ-ਹਿਜਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ…

ਸੂਰਾ ਆਇਤ 6/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers