ਅਲ-ਹਿਜਰ · 61/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَلَمَّا جَاءَ آلَ لُوطٍ الْمُرْسَلُونَ ۝٦١
Falamma jaaa`a Aala Lootinil mursaloon
📖 ਪੰਜਾਬੀ ਵਿੱਚ
61਼ ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਹਿਜਰ

59إِلَّا آلَ لُوطٍ إِنَّا لَمُنَجُّوهُمْ أَجْمَعِينَ
59਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।
60إِلَّا امْرَأَتَهُ قَدَّرْنَا ۙ إِنَّهَا لَمِنَ الْغَابِرِينَ
60਼ ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
61فَلَمَّا جَاءَ آلَ لُوطٍ الْمُرْسَلُونَ
61਼ ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।
62قَالَ إِنَّكُمْ قَوْمٌ مُّنكَرُونَ
62਼ ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ।
63قَالُوا بَلْ جِئْنَاكَ بِمَا كَانُوا فِيهِ يَمْتَرُونَ
63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
61ਆਇਤ

ਅਨੁਵਾਦ — ਅਲ-ਹਿਜਰ 61

ਸੂਰਾ ਅਲ-ਹਿਜਰ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।

ਸੂਰਾ ਆਇਤ 61/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers