ਅਲ-ਹਿਜਰ · 63/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالُوا بَلْ جِئْنَاكَ بِمَا كَانُوا فِيهِ يَمْتَرُونَ ۝٦٣
Qaaloo bal ji`naaka bimaa kaanoo feehi yamtaroon
📖 ਪੰਜਾਬੀ ਵਿੱਚ
63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਹਿਜਰ

61فَلَمَّا جَاءَ آلَ لُوطٍ الْمُرْسَلُونَ
61਼ ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।
62قَالَ إِنَّكُمْ قَوْمٌ مُّنكَرُونَ
62਼ ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ।
63قَالُوا بَلْ جِئْنَاكَ بِمَا كَانُوا فِيهِ يَمْتَرُونَ
63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।
64وَأَتَيْنَاكَ بِالْحَقِّ وَإِنَّا لَصَادِقُونَ
64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।
65فَأَسْرِ بِأَهْلِكَ بِقِطْعٍ مِّنَ اللَّيْلِ وَاتَّبِعْ أَدْبَارَهُمْ وَلَا يَلْتَفِتْ مِنكُمْ أَحَدٌ وَامْضُوا حَيْثُ تُؤْمَرُونَ
65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
63ਆਇਤ

ਅਨੁਵਾਦ — ਅਲ-ਹਿਜਰ 63

ਸੂਰਾ ਅਲ-ਹਿਜਰ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ…

ਸੂਰਾ ਆਇਤ 63/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers