ਅਲ-ਹਿਜਰ · 64/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَأَتَيْنَاكَ بِالْحَقِّ وَإِنَّا لَصَادِقُونَ ۝٦٤
Wa atainaaka bilhaqqi wa innaa lasaadiqoon
📖 ਪੰਜਾਬੀ ਵਿੱਚ
64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਹਿਜਰ

62قَالَ إِنَّكُمْ قَوْمٌ مُّنكَرُونَ
62਼ ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ।
63قَالُوا بَلْ جِئْنَاكَ بِمَا كَانُوا فِيهِ يَمْتَرُونَ
63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।
64وَأَتَيْنَاكَ بِالْحَقِّ وَإِنَّا لَصَادِقُونَ
64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।
65فَأَسْرِ بِأَهْلِكَ بِقِطْعٍ مِّنَ اللَّيْلِ وَاتَّبِعْ أَدْبَارَهُمْ وَلَا يَلْتَفِتْ مِنكُمْ أَحَدٌ وَامْضُوا حَيْثُ تُؤْمَرُونَ
65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।
66وَقَضَيْنَا إِلَيْهِ ذَٰلِكَ الْأَمْرَ أَنَّ دَابِرَ هَٰؤُلَاءِ مَقْطُوعٌ مُّصْبِحِينَ
66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
64ਆਇਤ

ਅਨੁਵਾਦ — ਅਲ-ਹਿਜਰ 64

ਸੂਰਾ ਅਲ-ਹਿਜਰ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ…

ਸੂਰਾ ਆਇਤ 64/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers