ਅਲ-ਹਿਜਰ · 65/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَأَسْرِ بِأَهْلِكَ بِقِطْعٍ مِّنَ اللَّيْلِ وَاتَّبِعْ أَدْبَارَهُمْ وَلَا يَلْتَفِتْ مِنكُمْ أَحَدٌ وَامْضُوا حَيْثُ تُؤْمَرُونَ ۝٦٥
Fa asri bi ahlika biqit`im minal laili wattabi` adbaarahum wa laa yaltafit minkum ahadunw wamdoo haisu tu`maroon
📖 ਪੰਜਾਬੀ ਵਿੱਚ
65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਹਿਜਰ

63قَالُوا بَلْ جِئْنَاكَ بِمَا كَانُوا فِيهِ يَمْتَرُونَ
63਼ ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।
64وَأَتَيْنَاكَ بِالْحَقِّ وَإِنَّا لَصَادِقُونَ
64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।
65فَأَسْرِ بِأَهْلِكَ بِقِطْعٍ مِّنَ اللَّيْلِ وَاتَّبِعْ أَدْبَارَهُمْ وَلَا يَلْتَفِتْ مِنكُمْ أَحَدٌ وَامْضُوا حَيْثُ تُؤْمَرُونَ
65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।
66وَقَضَيْنَا إِلَيْهِ ذَٰلِكَ الْأَمْرَ أَنَّ دَابِرَ هَٰؤُلَاءِ مَقْطُوعٌ مُّصْبِحِينَ
66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।
67وَجَاءَ أَهْلُ الْمَدِينَةِ يَسْتَبْشِرُونَ
67਼ ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
65ਆਇਤ

ਅਨੁਵਾਦ — ਅਲ-ਹਿਜਰ 65

ਸੂਰਾ ਅਲ-ਹਿਜਰ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ…

ਸੂਰਾ ਆਇਤ 65/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers