ਅਲ-ਹਿਜਰ · 66/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَقَضَيْنَا إِلَيْهِ ذَٰلِكَ الْأَمْرَ أَنَّ دَابِرَ هَٰؤُلَاءِ مَقْطُوعٌ مُّصْبِحِينَ ۝٦٦
Wa qadainaaa ilaihi zaalikal amra anna daabira haaa`ulaaa`i maqtoo`um musbiheen
📖 ਪੰਜਾਬੀ ਵਿੱਚ
66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਹਿਜਰ

64وَأَتَيْنَاكَ بِالْحَقِّ وَإِنَّا لَصَادِقُونَ
64਼ ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।
65فَأَسْرِ بِأَهْلِكَ بِقِطْعٍ مِّنَ اللَّيْلِ وَاتَّبِعْ أَدْبَارَهُمْ وَلَا يَلْتَفِتْ مِنكُمْ أَحَدٌ وَامْضُوا حَيْثُ تُؤْمَرُونَ
65਼ ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।
66وَقَضَيْنَا إِلَيْهِ ذَٰلِكَ الْأَمْرَ أَنَّ دَابِرَ هَٰؤُلَاءِ مَقْطُوعٌ مُّصْبِحِينَ
66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।
67وَجَاءَ أَهْلُ الْمَدِينَةِ يَسْتَبْشِرُونَ
67਼ ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।
68قَالَ إِنَّ هَٰؤُلَاءِ ضَيْفِي فَلَا تَفْضَحُونِ
68਼ ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
66ਆਇਤ

ਅਨੁਵਾਦ — ਅਲ-ਹਿਜਰ 66

ਸੂਰਾ ਅਲ-ਹਿਜਰ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ…

ਸੂਰਾ ਆਇਤ 66/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers