ਅਲ-ਹਿਜਰ · 68/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالَ إِنَّ هَٰؤُلَاءِ ضَيْفِي فَلَا تَفْضَحُونِ ۝٦٨
Qaala inna haaa`ulaaa`i daifee falaa tafdahoon
📖 ਪੰਜਾਬੀ ਵਿੱਚ
68਼ ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਹਿਜਰ

66وَقَضَيْنَا إِلَيْهِ ذَٰلِكَ الْأَمْرَ أَنَّ دَابِرَ هَٰؤُلَاءِ مَقْطُوعٌ مُّصْبِحِينَ
66਼ ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।
67وَجَاءَ أَهْلُ الْمَدِينَةِ يَسْتَبْشِرُونَ
67਼ ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।
68قَالَ إِنَّ هَٰؤُلَاءِ ضَيْفِي فَلَا تَفْضَحُونِ
68਼ ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।
69وَاتَّقُوا اللَّهَ وَلَا تُخْزُونِ
69਼ ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ।
70قَالُوا أَوَلَمْ نَنْهَكَ عَنِ الْعَالَمِينَ
70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
68ਆਇਤ

ਅਨੁਵਾਦ — ਅਲ-ਹਿਜਰ 68

ਸੂਰਾ ਅਲ-ਹਿਜਰ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ…

ਸੂਰਾ ਆਇਤ 68/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers