ਅਲ-ਹਿਜਰ · 70/99
ਅਨੁਵਾਦ ਉਚਾਰਨ — ਅਲ-ਹਿਜਰ
قَالُوا أَوَلَمْ نَنْهَكَ عَنِ الْعَالَمِينَ ۝٧٠
Qaalooo awalam nanhaka `anil `aalameen
📖 ਪੰਜਾਬੀ ਵਿੱਚ
70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?

🎧 ਸੁਣੋ


📜 ਆਇਤ 68-72 — ਅਲ-ਹਿਜਰ

68قَالَ إِنَّ هَٰؤُلَاءِ ضَيْفِي فَلَا تَفْضَحُونِ
68਼ ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।
69وَاتَّقُوا اللَّهَ وَلَا تُخْزُونِ
69਼ ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ।
70قَالُوا أَوَلَمْ نَنْهَكَ عَنِ الْعَالَمِينَ
70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?
71قَالَ هَٰؤُلَاءِ بَنَاتِي إِن كُنتُمْ فَاعِلِينَ
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।
72لَعَمْرُكَ إِنَّهُمْ لَفِي سَكْرَتِهِمْ يَعْمَهُونَ
72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
70ਆਇਤ

ਅਨੁਵਾਦ — ਅਲ-ਹਿਜਰ 70

ਸੂਰਾ ਅਲ-ਹਿਜਰ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ…

ਸੂਰਾ ਆਇਤ 70/99 — ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਿਜਰ ਸੁਣੋ, ਅਲ-ਹਿਜਰ ਅਨੁਵਾਦ, ਅਲ-ਹਿਜਰ mp3, ਅਲ-ਹਿਜਰ pdf. ਆਇਤ 68–72. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers