ਅਲ-ਹਿਜਰ · 71/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
قَالَ هَٰؤُلَاءِ بَنَاتِي إِن كُنتُمْ فَاعِلِينَ ۝٧١
Qaala haaa`ulaaa`i banaateee in kuntum faa`ileen
📖 ਪੰਜਾਬੀ ਵਿੱਚ
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਲ-ਹਿਜਰ

69وَاتَّقُوا اللَّهَ وَلَا تُخْزُونِ
69਼ ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ।
70قَالُوا أَوَلَمْ نَنْهَكَ عَنِ الْعَالَمِينَ
70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?
71قَالَ هَٰؤُلَاءِ بَنَاتِي إِن كُنتُمْ فَاعِلِينَ
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।
72لَعَمْرُكَ إِنَّهُمْ لَفِي سَكْرَتِهِمْ يَعْمَهُونَ
72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।
73فَأَخَذَتْهُمُ الصَّيْحَةُ مُشْرِقِينَ
73਼ ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
71ਆਇਤ

ਅਨੁਵਾਦ — ਅਲ-ਹਿਜਰ 71

ਸੂਰਾ ਅਲ-ਹਿਜਰ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ…

ਸੂਰਾ ਆਇਤ 71/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers