ਅਲ-ਹਿਜਰ · 72/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
لَعَمْرُكَ إِنَّهُمْ لَفِي سَكْرَتِهِمْ يَعْمَهُونَ ۝٧٢
La`amruka innahum lafee sakratihim ya`mahoon
📖 ਪੰਜਾਬੀ ਵਿੱਚ
72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਲ-ਹਿਜਰ

70قَالُوا أَوَلَمْ نَنْهَكَ عَنِ الْعَالَمِينَ
70਼ ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?
71قَالَ هَٰؤُلَاءِ بَنَاتِي إِن كُنتُمْ فَاعِلِينَ
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।
72لَعَمْرُكَ إِنَّهُمْ لَفِي سَكْرَتِهِمْ يَعْمَهُونَ
72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।
73فَأَخَذَتْهُمُ الصَّيْحَةُ مُشْرِقِينَ
73਼ ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।
74فَجَعَلْنَا عَالِيَهَا سَافِلَهَا وَأَمْطَرْنَا عَلَيْهِمْ حِجَارَةً مِّن سِجِّيلٍ
74਼ ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
72ਆਇਤ

ਅਨੁਵਾਦ — ਅਲ-ਹਿਜਰ 72

ਸੂਰਾ ਅਲ-ਹਿਜਰ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ)…

ਸੂਰਾ ਆਇਤ 72/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers