ਅਲ-ਹਿਜਰ · 73/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَأَخَذَتْهُمُ الصَّيْحَةُ مُشْرِقِينَ ۝٧٣
Fa akhazat humus saihatu mushriqeen
📖 ਪੰਜਾਬੀ ਵਿੱਚ
73਼ ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਹਿਜਰ

71قَالَ هَٰؤُلَاءِ بَنَاتِي إِن كُنتُمْ فَاعِلِينَ
71਼ ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।
72لَعَمْرُكَ إِنَّهُمْ لَفِي سَكْرَتِهِمْ يَعْمَهُونَ
72਼ (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।
73فَأَخَذَتْهُمُ الصَّيْحَةُ مُشْرِقِينَ
73਼ ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।
74فَجَعَلْنَا عَالِيَهَا سَافِلَهَا وَأَمْطَرْنَا عَلَيْهِمْ حِجَارَةً مِّن سِجِّيلٍ
74਼ ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।
75إِنَّ فِي ذَٰلِكَ لَآيَاتٍ لِّلْمُتَوَسِّمِينَ
75਼ ਬੇਸ਼ੱਕ ਇਸ (ਘਟਨਾ) ਵਿਚ ਸਿੱਖਿਆ ਲੈਣ ਵਾਲਿਆਂ ਲਈ ਕਈ ਨਿਸ਼ਾਨੀਆਂ ਹਨ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
73ਆਇਤ

ਅਨੁਵਾਦ — ਅਲ-ਹਿਜਰ 73

ਸੂਰਾ ਅਲ-ਹਿਜਰ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ…

ਸੂਰਾ ਆਇਤ 73/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers