ਅਲ-ਹਿਜਰ · 76/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِنَّهَا لَبِسَبِيلٍ مُّقِيمٍ ۝٧٦
Wa innahaa labi sabeelim muqeem
📖 ਪੰਜਾਬੀ ਵਿੱਚ
76਼ ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਲ-ਹਿਜਰ

74فَجَعَلْنَا عَالِيَهَا سَافِلَهَا وَأَمْطَرْنَا عَلَيْهِمْ حِجَارَةً مِّن سِجِّيلٍ
74਼ ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।
75إِنَّ فِي ذَٰلِكَ لَآيَاتٍ لِّلْمُتَوَسِّمِينَ
75਼ ਬੇਸ਼ੱਕ ਇਸ (ਘਟਨਾ) ਵਿਚ ਸਿੱਖਿਆ ਲੈਣ ਵਾਲਿਆਂ ਲਈ ਕਈ ਨਿਸ਼ਾਨੀਆਂ ਹਨ।
76وَإِنَّهَا لَبِسَبِيلٍ مُّقِيمٍ
76਼ ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ।
77إِنَّ فِي ذَٰلِكَ لَآيَةً لِّلْمُؤْمِنِينَ
77਼ ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।
78وَإِن كَانَ أَصْحَابُ الْأَيْكَةِ لَظَالِمِينَ
78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
76ਆਇਤ

ਅਨੁਵਾਦ — ਅਲ-ਹਿਜਰ 76

ਸੂਰਾ ਅਲ-ਹਿਜਰ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ…

ਸੂਰਾ ਆਇਤ 76/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers