ਅਲ-ਹਿਜਰ · 78/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَإِن كَانَ أَصْحَابُ الْأَيْكَةِ لَظَالِمِينَ ۝٧٨
Wa in kaana Ashaabul Aikati lazaalimeen
📖 ਪੰਜਾਬੀ ਵਿੱਚ
78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਹਿਜਰ

76وَإِنَّهَا لَبِسَبِيلٍ مُّقِيمٍ
76਼ ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ।
77إِنَّ فِي ذَٰلِكَ لَآيَةً لِّلْمُؤْمِنِينَ
77਼ ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।
78وَإِن كَانَ أَصْحَابُ الْأَيْكَةِ لَظَالِمِينَ
78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।
79فَانتَقَمْنَا مِنْهُمْ وَإِنَّهُمَا لَبِإِمَامٍ مُّبِينٍ
79਼ ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।
80وَلَقَدْ كَذَّبَ أَصْحَابُ الْحِجْرِ الْمُرْسَلِينَ
80਼ ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
78ਆਇਤ

ਅਨੁਵਾਦ — ਅਲ-ਹਿਜਰ 78

ਸੂਰਾ ਅਲ-ਹਿਜਰ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ…

ਸੂਰਾ ਆਇਤ 78/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers