ਅਲ-ਹਿਜਰ · 79/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَانتَقَمْنَا مِنْهُمْ وَإِنَّهُمَا لَبِإِمَامٍ مُّبِينٍ ۝٧٩
Fantaqamnaa minhum wa innahumaa labi imaamim mubeen
📖 ਪੰਜਾਬੀ ਵਿੱਚ
79਼ ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਲ-ਹਿਜਰ

77إِنَّ فِي ذَٰلِكَ لَآيَةً لِّلْمُؤْمِنِينَ
77਼ ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।
78وَإِن كَانَ أَصْحَابُ الْأَيْكَةِ لَظَالِمِينَ
78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।
79فَانتَقَمْنَا مِنْهُمْ وَإِنَّهُمَا لَبِإِمَامٍ مُّبِينٍ
79਼ ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।
80وَلَقَدْ كَذَّبَ أَصْحَابُ الْحِجْرِ الْمُرْسَلِينَ
80਼ ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।
81وَآتَيْنَاهُمْ آيَاتِنَا فَكَانُوا عَنْهَا مُعْرِضِينَ
81਼ ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
79ਆਇਤ

ਅਨੁਵਾਦ — ਅਲ-ਹਿਜਰ 79

ਸੂਰਾ ਅਲ-ਹਿਜਰ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ…

ਸੂਰਾ ਆਇਤ 79/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers