ਅਲ-ਹਿਜਰ · 8/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
مَا نُنَزِّلُ الْمَلَائِكَةَ إِلَّا بِالْحَقِّ وَمَا كَانُوا إِذًا مُّنظَرِينَ ۝٨
Maa nunazzilul malaaa`i kata illaa bilhaqqi wa maa kaanooo izam munzareen
📖 ਪੰਜਾਬੀ ਵਿੱਚ
8਼ (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਹਿਜਰ

6وَقَالُوا يَا أَيُّهَا الَّذِي نُزِّلَ عَلَيْهِ الذِّكْرُ إِنَّكَ لَمَجْنُونٌ
6਼ ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।
7لَّوْ مَا تَأْتِينَا بِالْمَلَائِكَةِ إِن كُنتَ مِنَ الصَّادِقِينَ
7਼ ਜੇ ਤੂੰ ਸੱਚਾ ਹੈ ਤਾਂ ਸਾਡੇ ਸਾਹਮਣੇ ਫ਼ਰਿਸ਼ਤੇ ਕਿਉਂ ਨਹੀਂ ਲੈ ਆਉਂਦਾ।
8مَا نُنَزِّلُ الْمَلَائِكَةَ إِلَّا بِالْحَقِّ وَمَا كَانُوا إِذًا مُّنظَرِينَ
8਼ (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।
9إِنَّا نَحْنُ نَزَّلْنَا الذِّكْرَ وَإِنَّا لَهُ لَحَافِظُونَ
9਼ ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। 1
10وَلَقَدْ أَرْسَلْنَا مِن قَبْلِكَ فِي شِيَعِ الْأَوَّلِينَ
10਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
8ਆਇਤ

ਅਨੁਵਾਦ — ਅਲ-ਹਿਜਰ 8

ਸੂਰਾ ਅਲ-ਹਿਜਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ…

ਸੂਰਾ ਆਇਤ 8/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers