ਅਲ-ਹਿਜਰ · 80/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَلَقَدْ كَذَّبَ أَصْحَابُ الْحِجْرِ الْمُرْسَلِينَ ۝٨٠
Wa laqad kazzaba ashaabul Hijril mursaleen
📖 ਪੰਜਾਬੀ ਵਿੱਚ
80਼ ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਹਿਜਰ

78وَإِن كَانَ أَصْحَابُ الْأَيْكَةِ لَظَالِمِينَ
78਼ ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।
79فَانتَقَمْنَا مِنْهُمْ وَإِنَّهُمَا لَبِإِمَامٍ مُّبِينٍ
79਼ ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।
80وَلَقَدْ كَذَّبَ أَصْحَابُ الْحِجْرِ الْمُرْسَلِينَ
80਼ ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।
81وَآتَيْنَاهُمْ آيَاتِنَا فَكَانُوا عَنْهَا مُعْرِضِينَ
81਼ ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ।
82وَكَانُوا يَنْحِتُونَ مِنَ الْجِبَالِ بُيُوتًا آمِنِينَ
82਼ ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
80ਆਇਤ

ਅਨੁਵਾਦ — ਅਲ-ਹਿਜਰ 80

ਸੂਰਾ ਅਲ-ਹਿਜਰ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ…

ਸੂਰਾ ਆਇਤ 80/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers