ਅਲ-ਹਿਜਰ · 83/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَأَخَذَتْهُمُ الصَّيْحَةُ مُصْبِحِينَ ۝٨٣
Fa akhazat humus saihatu musbiheen
📖 ਪੰਜਾਬੀ ਵਿੱਚ
83਼ ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਹਿਜਰ

81وَآتَيْنَاهُمْ آيَاتِنَا فَكَانُوا عَنْهَا مُعْرِضِينَ
81਼ ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ।
82وَكَانُوا يَنْحِتُونَ مِنَ الْجِبَالِ بُيُوتًا آمِنِينَ
82਼ ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ।
83فَأَخَذَتْهُمُ الصَّيْحَةُ مُصْبِحِينَ
83਼ ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।
84فَمَا أَغْنَىٰ عَنْهُم مَّا كَانُوا يَكْسِبُونَ
84਼ ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।
85وَمَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ ۗ وَإِنَّ السَّاعَةَ لَآتِيَةٌ ۖ فَاصْفَحِ الصَّفْحَ الْجَمِيلَ
85਼ ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
83ਆਇਤ

ਅਨੁਵਾਦ — ਅਲ-ਹਿਜਰ 83

ਸੂਰਾ ਅਲ-ਹਿਜਰ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ…

ਸੂਰਾ ਆਇਤ 83/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers