ਅਲ-ਹਿਜਰ · 84/99
ਅਨੁਵਾਦ ਉਚਾਰਨ — ਅਲ-ਹਿਜਰ
فَمَا أَغْنَىٰ عَنْهُم مَّا كَانُوا يَكْسِبُونَ ۝٨٤
Famaaa aghnaa `anhum maa kaanoo yaksiboon
📖 ਪੰਜਾਬੀ ਵਿੱਚ
84਼ ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।

🎧 ਸੁਣੋ


📜 ਆਇਤ 82-86 — ਅਲ-ਹਿਜਰ

82وَكَانُوا يَنْحِتُونَ مِنَ الْجِبَالِ بُيُوتًا آمِنِينَ
82਼ ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ।
83فَأَخَذَتْهُمُ الصَّيْحَةُ مُصْبِحِينَ
83਼ ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।
84فَمَا أَغْنَىٰ عَنْهُم مَّا كَانُوا يَكْسِبُونَ
84਼ ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।
85وَمَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ ۗ وَإِنَّ السَّاعَةَ لَآتِيَةٌ ۖ فَاصْفَحِ الصَّفْحَ الْجَمِيلَ
85਼ ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।
86إِنَّ رَبَّكَ هُوَ الْخَلَّاقُ الْعَلِيمُ
86਼ ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
84ਆਇਤ

ਅਨੁਵਾਦ — ਅਲ-ਹਿਜਰ 84

ਸੂਰਾ ਅਲ-ਹਿਜਰ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ…

ਸੂਰਾ ਆਇਤ 84/99 — ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਿਜਰ ਸੁਣੋ, ਅਲ-ਹਿਜਰ ਅਨੁਵਾਦ, ਅਲ-ਹਿਜਰ mp3, ਅਲ-ਹਿਜਰ pdf. ਆਇਤ 82–86. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers