ਅਲ-ਹਿਜਰ · 85/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَمَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ ۗ وَإِنَّ السَّاعَةَ لَآتِيَةٌ ۖ فَاصْفَحِ الصَّفْحَ الْجَمِيلَ ۝٨٥
Wa maa khalaqnas samaawaati wal arda wa maa bainahumaaa illaa bilhaqq; wa innas Saa`ata la aatiyatun fasfahis safhal jameel
📖 ਪੰਜਾਬੀ ਵਿੱਚ
85਼ ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਲ-ਹਿਜਰ

83فَأَخَذَتْهُمُ الصَّيْحَةُ مُصْبِحِينَ
83਼ ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।
84فَمَا أَغْنَىٰ عَنْهُم مَّا كَانُوا يَكْسِبُونَ
84਼ ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।
85وَمَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ ۗ وَإِنَّ السَّاعَةَ لَآتِيَةٌ ۖ فَاصْفَحِ الصَّفْحَ الْجَمِيلَ
85਼ ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।
86إِنَّ رَبَّكَ هُوَ الْخَلَّاقُ الْعَلِيمُ
86਼ ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ।
87وَلَقَدْ آتَيْنَاكَ سَبْعًا مِّنَ الْمَثَانِي وَالْقُرْآنَ الْعَظِيمَ
87਼ ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।1
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
85ਆਇਤ

ਅਨੁਵਾਦ — ਅਲ-ਹਿਜਰ 85

ਸੂਰਾ ਅਲ-ਹਿਜਰ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ…

ਸੂਰਾ ਆਇਤ 85/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers