ਅਲ-ਹਿਜਰ · 88/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
لَا تَمُدَّنَّ عَيْنَيْكَ إِلَىٰ مَا مَتَّعْنَا بِهِ أَزْوَاجًا مِّنْهُمْ وَلَا تَحْزَنْ عَلَيْهِمْ وَاخْفِضْ جَنَاحَكَ لِلْمُؤْمِنِينَ ۝٨٨
Laa tamuddanna `ainaika ilaa maa matta `naa biheee azwaajam minhum wa laa tahzan `alaihim wakhfid janaahaka lilmu `mineen
📖 ਪੰਜਾਬੀ ਵਿੱਚ
88਼ ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਲ-ਹਿਜਰ

86إِنَّ رَبَّكَ هُوَ الْخَلَّاقُ الْعَلِيمُ
86਼ ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ।
87وَلَقَدْ آتَيْنَاكَ سَبْعًا مِّنَ الْمَثَانِي وَالْقُرْآنَ الْعَظِيمَ
87਼ ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।1
88لَا تَمُدَّنَّ عَيْنَيْكَ إِلَىٰ مَا مَتَّعْنَا بِهِ أَزْوَاجًا مِّنْهُمْ وَلَا تَحْزَنْ عَلَيْهِمْ وَاخْفِضْ جَنَاحَكَ لِلْمُؤْمِنِينَ
88਼ ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ।
89وَقُلْ إِنِّي أَنَا النَّذِيرُ الْمُبِينُ
89਼ ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ।
90كَمَا أَنزَلْنَا عَلَى الْمُقْتَسِمِينَ
90਼ ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
88ਆਇਤ

ਅਨੁਵਾਦ — ਅਲ-ਹਿਜਰ 88

ਸੂਰਾ ਅਲ-ਹਿਜਰ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ…

ਸੂਰਾ ਆਇਤ 88/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers