ਅਲ-ਹਿਜਰ · 91/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
الَّذِينَ جَعَلُوا الْقُرْآنَ عِضِينَ ۝٩١
Allazeena ja`alul Quraana`ideen
📖 ਪੰਜਾਬੀ ਵਿੱਚ
91਼ ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਅਲ-ਹਿਜਰ

89وَقُلْ إِنِّي أَنَا النَّذِيرُ الْمُبِينُ
89਼ ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ।
90كَمَا أَنزَلْنَا عَلَى الْمُقْتَسِمِينَ
90਼ ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ।
91الَّذِينَ جَعَلُوا الْقُرْآنَ عِضِينَ
91਼ ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ।
92فَوَرَبِّكَ لَنَسْأَلَنَّهُمْ أَجْمَعِينَ
92਼ ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ।
93عَمَّا كَانُوا يَعْمَلُونَ
93਼ ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
91ਆਇਤ

ਅਨੁਵਾਦ — ਅਲ-ਹਿਜਰ 91

ਸੂਰਾ ਅਲ-ਹਿਜਰ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ…

ਸੂਰਾ ਆਇਤ 91/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers