ਅਲ-ਹਿਜਰ · 94/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَاصْدَعْ بِمَا تُؤْمَرُ وَأَعْرِضْ عَنِ الْمُشْرِكِينَ ۝٩٤
Fasda` bimaa tu`maru wa a`rid anil mushrikeen
📖 ਪੰਜਾਬੀ ਵਿੱਚ
94਼ (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਅਲ-ਹਿਜਰ

92فَوَرَبِّكَ لَنَسْأَلَنَّهُمْ أَجْمَعِينَ
92਼ ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ।
93عَمَّا كَانُوا يَعْمَلُونَ
93਼ ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ।
94فَاصْدَعْ بِمَا تُؤْمَرُ وَأَعْرِضْ عَنِ الْمُشْرِكِينَ
94਼ (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।
95إِنَّا كَفَيْنَاكَ الْمُسْتَهْزِئِينَ
95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।
96الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
94ਆਇਤ

ਅਨੁਵਾਦ — ਅਲ-ਹਿਜਰ 94

ਸੂਰਾ ਅਲ-ਹਿਜਰ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ…

ਸੂਰਾ ਆਇਤ 94/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers