ਅਲ-ਹਿਜਰ · 95/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
إِنَّا كَفَيْنَاكَ الْمُسْتَهْزِئِينَ ۝٩٥
Innaa kafainaakal mustahzi`een
📖 ਪੰਜਾਬੀ ਵਿੱਚ
95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਅਲ-ਹਿਜਰ

93عَمَّا كَانُوا يَعْمَلُونَ
93਼ ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ।
94فَاصْدَعْ بِمَا تُؤْمَرُ وَأَعْرِضْ عَنِ الْمُشْرِكِينَ
94਼ (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।
95إِنَّا كَفَيْنَاكَ الْمُسْتَهْزِئِينَ
95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।
96الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
97وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
95ਆਇਤ

ਅਨੁਵਾਦ — ਅਲ-ਹਿਜਰ 95

ਸੂਰਾ ਅਲ-ਹਿਜਰ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ…

ਸੂਰਾ ਆਇਤ 95/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers