ਅਲ-ਹਿਜਰ · 96/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ ۝٩٦
Allazeena yaj`aloona ma`al laahi ilaahan aakhar; fasawfa ya`lamoon
📖 ਪੰਜਾਬੀ ਵਿੱਚ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਅਲ-ਹਿਜਰ

94فَاصْدَعْ بِمَا تُؤْمَرُ وَأَعْرِضْ عَنِ الْمُشْرِكِينَ
94਼ (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।
95إِنَّا كَفَيْنَاكَ الْمُسْتَهْزِئِينَ
95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।
96الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
97وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
98فَسَبِّحْ بِحَمْدِ رَبِّكَ وَكُن مِّنَ السَّاجِدِينَ
98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
96ਆਇਤ

ਅਨੁਵਾਦ — ਅਲ-ਹਿਜਰ 96

ਸੂਰਾ ਅਲ-ਹਿਜਰ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ,…

ਸੂਰਾ ਆਇਤ 96/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers